Joshua 15:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ-ਸਮੂਹ ਨੇ ਉਹ ਧਰਤੀ ਲੈ ਲਈ ਜਿਸ ਬਾਰੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਹਰ ਪਰਿਵਾਰ-ਸਮੂਹ ਨੂੰ ਧਰਤੀ ਦਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਯਹੂਦੀਆਂ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।