Joshua 15:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ-ਸਮੂਹ ਨੂੰ ਨੇਗੇਵ ਦੇ ਦੱਖਣੀ ਹਿੱਸੇ ਦੇ ਸਾਰੇ ਕਸਬੇ ਮਿਲ ਗਏ। ਇਹ ਕਸਬੇ ਅਦੋਮ ਦੀ ਸਰਹੱਦ ਦੇ ਨੇੜੇ ਸਨ। ਇਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਕਬਸਏਲ, ਏਦਰ, ਯਾਗੂਰ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਦੇ ਗੋਤ ਦੇ ਸਿਰੇ ਵਾਲੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਏਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ