Joshua 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਰਹੱਦ ਦੱਖਣ ਵੱਲ ਬਿੱਛੂ ਪਾਸ ਵੱਲ ਜਾਂਦੀ ਸੀ ਅਤੇ ਸੀਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਦੱਖਣ ਵੱਲ ਕਾਦੇਸ਼ ਬਰਨੇਆ ਵੱਲ ਜਾਂਦੀ ਸੀ। ਸਰਹੱਦ ਹਸ਼ਰੋਨ ਤੋਂ ਹੁੰਦੀ ਹੋਈ ਅੱਗੇ ਅੱਦਾਰ ਤੀਕ ਜਾਂਦੀ ਸੀ। ਅੱਦਾਰ ਤੋਂ ਅੱਗੇ ਸਰਹੱਦ ਮੁੜ ਜਾਂਦੀ ਸੀ ਅਤੇ ਕਰਕਾ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੀਕ ਅੱਪੜਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼ ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸ਼ਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।