Joshua 15:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਦੇਰੋਥ, ਬੈਤ ਦਾਗੋਨ, ਨਅਮਾਹ ਅਤੇ ਮੱਕੇਦਾਹ। ਕੁੱਲ ਮਿਲਾ ਕੇ ਇਹ 16 ਕਸਬੇ ਅਤੇ ਉਨ੍ਹਾਂ ਦੇ ਦੁਆਲੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।