Joshua 15:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਅਕਰੋਨ ਦੇ ਪੱਛਮ ਵੱਲ ਦਾ ਇਲਾਕਾ ਵੀ ਮਿਲਿਆ ਅਤੇ ਅਸ਼ਦੋਦ ਦੇ ਨੇੜੇ ਦੇ ਸਾਰੇ ਖੇਤ ਅਤੇ ਕਸਬੇ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਅਕਰੋਨ ਤੋਂ ਸਮੁੰਦਰ ਤੀਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।