Joshua 15:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਪੂਰਬੀ ਸਰਹੱਦ ਖਾਰੇ ਸਾਗਰ ਦੇ ਕੰਢੇ ਤੋਂ ਉਸ ਇਲਾਕੇ ਤੱਕ ਸੀ ਜਿੱਥੇ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਉਨ੍ਹਾਂ ਦੀ ਉੱਤਰੀ ਸਰਹੱਦ ਉਸ ਇਲਾਕੇ ਤੋਂ ਸ਼ੁਰੂ ਹੁੰਦੀ ਸੀ ਜਿੱਥੇ ਯਰਦਨ ਨਦੀ ਖਾਰੇ ਸਾਗਰ ਵਿੱਚ ਡਿੱਗਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੀਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।