Joshua 15:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੋਸ਼ਨ, ਹੋਲੋਨ ਅਤੇ ਗਿਲੋਹ। ਕੁੱਲ ਮਿਲਾ ਕੇ ਇਹ 11 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਸਾਰੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗੋਸ਼ਨ ਅਤੇ ਰੋਲੋਨ ਅਤੇ ਗਿਲੋਹ ਗਿਆਰਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।