Joshua 15:54 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਮਤਾਹ, ਕਿਰਯਥ ਅਰਬਾ (ਹਬਰੋਨ) ਅਤੇ ਸੀਓਰ। ਇਹ 9 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਮਤਾਹ ਅਤੇ ਕਿਰਯਥ-ਅਰਭਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।