Joshua 15:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉੱਤਰੀ ਸਰਹੱਦ ਬੈਤ ਹਗਲਾਹ ਤੱਕ ਜਾਂਦੀ ਸੀ ਅਤੇ ਬੈਤ ਅਰਬਾਹ ਦੇ ਉੱਤਰ ਵੱਲ ਚਲੀ ਗਈ ਸੀ। ਸਰਹੱਦ ਬੋਹਨ ਦੀ ਸ਼ਿਲਾ ਤੱਕ ਚਲੀ ਗਈ ਸੀ। (ਬੋਹਨ ਰਊਬੇਨ ਦਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਬੈਤ ਹਗਲਾਹ ਤੀਕ ਚੜ ਕੇ ਬੈਤ ਅਰਬਾਹ ਦੇ ਉੱਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਚੜ੍ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।