Joshua 15:60 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕਾਂ ਨੂੰ ਰੱਬਾਹ ਅਤੇ ਕਿਰਯਥ ਬਆਲ (ਕਿਰਯਥ ਯਾਰੀਮ) ਦੇ ਦੋ ਸ਼ਹਿਰ ਵੀ ਦਿੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।