Joshua 15:62 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਬਸ਼ਾਨ, ਸਾਲਟ ਸਿਟੀ ਅਤੇ ਏਨ ਗੱਦੀ। ਕੁੱਲ ਮਿਲਾ ਕੇ ਇਹ 6 ਕਸਬੇ ਅਤੇ ਇਨ੍ਹਾਂ ਦੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ ਗੱਦੀ। ਛੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।