Joshua 15:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਥਾਂ ਤੋਂ ਬਾਦ ਸਰਹੱਦ ਨਫ਼ਤੋਂਆ ਦੇ ਝਰਨੇ ਦੇ ਪਾਣੀ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅਫ਼ਰੋਨ ਪਰਬਤ ਦੇ ਨੇੜੇ ਦੇ ਸ਼ਹਿਰਾਂ ਨੂੰ ਚਲੀ ਗਈ ਸੀ। ਉਸ ਥਾਂ ਉੱਤੇ ਸਰਹੱਦ ਮੁੜ ਗਈ ਸੀ ਅਤੇ ਬਆਲਾਹ ਨੂੰ ਚਲੀ ਗਈ ਸੀ। (ਬਆਲਾਹ ਦਾ ਨਾਮ ਕਿਰਯਥ ਯਾਰੀਮ ਵੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਪਹਾੜ ਦੀਟੀਸੀ ਤੋਂ ਨਫਤੋਂਆ ਦੇ ਸੋਤੇ ਦੇ ਪਾਣੀਆਂ ਤੀਕ ਜਾ ਅੱਪੜੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੀਕ ਗਈ ਫੇਰ ਉਹ ਹੱਦ ਬਆਲਾਹ ਤੀਕ ਜਿਹੜਾ ਕਿਰਯਥ ਯਾਰੀਮ ਹੈ ਅੱਪੜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।