Joshua 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਧਰਤੀ ਹੈ ਜਿਹੜੀ ਯੂਸੁਫ਼ ਦੇ ਪਰਿਵਾਰ ਨੂੰ ਮਿਲੀ। ਇਹ ਧਰਤੀ ਯਰੀਹੋ ਨੇੜੇ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ ਅਤੇ ਯਰੀਹੋ ਦੇ ਪਾਣੀਆਂ ਤੱਕ ਜਾਂਦੀ ਸੀ। (ਇਹ ਯਰੀਹੋ ਦੇ ਬਿਲਕੁਲ ਪੂਰਬ ਵੱਲ ਸੀ।) ਸਰਹੱਦ ਯਰੀਹੋ ਤੋਂ ਬੈਤਏਲ ਦੇ ਪਹਾੜੀ ਪ੍ਰਦੇਸ਼ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੀ ਅੰਸ ਦਾ ਗੁਣਾ ਇਉਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋਂ ਤੋਂ ਬੈਤ-ਏਲ ਦੀ ਪਹਾੜੀ ਤੀਕ ਚੜ੍ਹਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੀ ਸੰਤਾਨ ਦਾ ਹਿੱਸਾ ਇਸ ਤਰ੍ਹਾਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤਏਲ ਦੀ ਪਹਾੜੀ ਤੱਕ ਚੜ੍ਹਦਾ ਹੈ।