Joshua 16:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਬੈਤਏਲ (ਲੂਜ਼) ਤੋਂ ਸ਼ੁਰੂ ਹੋਕੇ ਅਟਰੋਥ ਵਿਖੇ ਅਰਕੀ ਦੀ ਸਰਹੱਦ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਬੈਤਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਾਰੋਥ ਨੂੰ ਗਈ।