Joshua 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਹੱਦ ਹੇਠਲੇ ਬੈਤ ਹੋਰੋਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਗਜ਼ਰ ਤੱਕ ਗਈ ਸੀ। ਅਤੇ ਮੱਧ ਸਾਗਰ ਤੱਕ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੀਕ ਉਤਰੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ-ਹੋਰੋਨ ਦੀ ਹੱਦ ਅਤੇ ਗਜ਼ਰ ਤੱਕ ਉਤਰੀ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਸੀ।