Joshua 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਮਨੱਸ਼ਹ ਅਤੇ ਅਫ਼ਰਾਈਮ ਦੇ ਲੋਕਾਂ ਨੇ ਇਹ ਆਪਣੀ ਧਰਤੀ ਪ੍ਰਾਪਤ ਕੀਤੀ। (ਮਨੱਸ਼ਹ ਅਤੇ ਅਫ਼ਰਾਈਮ ਯੂਸੁਫ਼ ਦੇ ਪੁੱਤਰ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਏਹ ਮਿਲਖ ਲੈ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਇਫ਼ਰਾਈਮ ਨੇ ਆਪਣੀ ਇਹ ਮਿਲਖ਼ ਲੈ ਲਈ।