Joshua 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਉਨ੍ਹਾਂ ਦੀ ਪੂਰਬੀ ਸਰਹੱਦ ਉੱਪਰ ਬੈਤ ਹੋਰੋਨ ਦੇ ਨੇੜੇ ਅਟਰੋਥ ਅੱਦਾਰ ਤੋਂ ਸ਼ੁਰੂ ਹੁੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਫ਼ਰਾਈਮ ਦੀ ਅੰਸ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ। ਉਨ੍ਹਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੀ ਅੰਸ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸੀ। ਉਹਨਾਂ ਦੀ ਮਿਲਖ਼ ਦੀ ਹੱਦ ਚੜ੍ਹਦੇ ਪਾਸੇ ਅਟਾਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੱਕ ਸੀ।