Joshua 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ ਨਾਲ ਦੀ ਲੰਘੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ-ਨਾਲ ਦੀ ਲੰਘੀ।