Joshua 16:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਯਾਨੋਹਾਹ ਤੋਂ ਹੁੰਦੀ ਹੋਈ ਹੇਠਾਂ ਅਟਰੋਥ ਅਤੇ ਨਆਰਾਥ ਨੂੰ ਜਾਂਦੀ ਸੀ। ਸਰਹੱਦ ਉੱਥੋਂ ਤੱਕ ਜਾਂਦੀ ਸੀ ਜਿੱਥੇ ਇਹ ਯਰੀਹੋ ਨੂੰ ਛੂੰਹਦੀ ਸੀ ਅਤੇ ਯਰਦਨ ਨਦੀ ਉੱਤੇ ਜਾਕੇ ਮੁਕਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਥ ਵੱਲ ਉਤਰੀ ਅਤੇ ਯਰੀਹੋ ਨੂੰ ਅਪੱੜ ਕੇ ਯਰਦਨ ਨੂੰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਪਹੁੰਚ ਕੇ ਯਰਦਨ ਨੂੰ ਗਈ।