Joshua 17:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਧਰਤੀ ਦਿੱਤੀ ਗਈ। ਮਨੱਸ਼ਹ ਯੂਸੁਫ਼ ਦਾ ਵੱਡਾ ਪੁੱਤਰ ਸੀ। ਮਨੱਸ਼ਹ ਦਾ ਵੱਡਾ ਪੁੱਤਰ ਮਾਕੀਰ ਸੀ ਜਿਹੜਾ ਗਿਲਆਦ ਦਾ ਪਿਤਾ ਮਾਕੀਰ ਮਹਾਨ ਸਿਪਾਹੀ ਸੀ ਇਸ ਲਈ ਗਿਲਆਦ ਅਤੇ ਬਾਸ਼ਾਨ ਦੇ ਇਲਾਕੇ ਮਕਾਰ ਪਰਿਵਾਰ ਨੂੰ ਦਿੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਗੋਤ ਦਾ ਗੁਣਾ ਏਹ ਸੀ, ਏਸ ਲਈ ਜੋ ਉਹ ਯੂਸੁਫ਼ ਦਾ ਪਲੋਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਲੋਠਾ ਅਤੇ ਗਿਲਆਦ ਦਾ ਪਿਤਾ ਸੀ ਜੋਧਾ ਹੋਣ ਕਰ ਕੇ ਗਿਲਆਦ ਅਤੇ ਬਾਸ਼ਾਨ ਮਿਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਗੋਤ ਦਾ ਭਾਗ ਇਹ ਸੀ, ਇਸ ਲਈ ਜੋ ਉਹ ਯੂਸੁਫ਼ ਦਾ ਪਹਿਲੌਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਹਿਲੌਠਾ ਅਤੇ ਗਿਲਆਦ ਦਾ ਪਿਤਾ ਸੀ ਯੋਧਾ ਹੋਣ ਕਰਕੇ ਗਿਲਆਦ ਅਤੇ ਬਾਸ਼ਾਨ ਮਿਲੇ।