Joshua 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣ ਵੱਲ ਦੀ ਧਰਤੀ ਅਫ਼ਰਾਈਮ ਦੀ ਸੀ। ਅਤੇ ਉੱਤਰ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੀ ਸੀ। ਮੱਧ ਸਾਗਰ ਪੱਛਮੀ ਸਰਹੱਦ ਸੀ। ਸਰਹੱਦ ਉੱਤਰ ਵਿੱਚ ਆਸ਼ੇਰ ਦੀ ਧਰਤੀ ਨੂੰ ਛੂੰਹਦੀ ਸੀ ਅਤੇ ਪੂਰਬ ਵੱਲ ਯਿੱਸਾਕਾਰ ਦੀ ਧਰਤੀ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੱਖਣ ਅਫ਼ਰਾਈਮ ਲਈ ਸੀ ਅਤੇ ਉੱਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਓਹ ਉੱਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੱਖਣ ਇਫ਼ਰਾਈਮ ਲਈ ਸੀ ਅਤੇ ਉਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਉਹ ਉਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।