Joshua 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਲੋਕ ਮਜ਼ਬੂਤ ਬਣ ਗਏ ਜਦੋਂ ਇਹ ਗੱਲ ਵਾਪਰੀ ਤਾਂ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਆਪਣੇ ਲਈ ਕੰਮ ਕਰਨ ਵਾਸਤੇ ਮਜ਼ਬੂਰ ਕਰ ਦਿੱਤਾ। ਪਰ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਨਹੀਂ ਕੱਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਓਹ ਕਨਾਨੀਆਂ ਤੋਂ ਵਗਾਰ ਲੈਣ ਲੱਗੇ ਪਏ ਪਰ ਓਹਨਾਂ ਨੂੰ ਮੂਲੋਂ ਨਾ ਕੱਢਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਉਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਨਾ ਕੱਢਿਆ।