Joshua 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਪਰਿਵਾਰ-ਸਮੂਹ ਨੇ ਯਹੋਸ਼ੁਆ ਨਾਲ ਗੱਲ ਕੀਤੀ ਅਤੇ ਆਖਿਆ, “ਤੁਸੀਂ ਸਾਨੂੰ ਧਰਤੀ ਦਾ ਸਿਰਫ਼ ਇੱਕ ਇਲਾਕਾ ਹੀ ਦਿੱਤਾ ਹੈ। ਪਰ ਅਸੀਂ ਬਹੁਤ ਲੋਕ ਹਾਂ। ਤੁਸੀਂ ਸਾਨੂੰ ਉਸ ਸਾਰੀ ਧਰਤੀ ਦਾ ਸਿਰਫ਼ ਇੱਕ ਹਿੱਸਾ ਹੀ ਦਿੱਤਾ ਜਿਹੜੀ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿੱਤੀ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ ਦੇ ਪੁਤ੍ਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸਾਂ ਸਾਨੂੰ ਕਿਉਂ ਮਿਲਖ ਵਿੱਚ ਇੱਕੋ ਹੀ ਗੁਣਾ ਅਤੇ ਇੱਕੋ ਹੀ ਹਿੱਸਾ ਦਿੱਤਾ? ਅਸੀਂ ਤਾਂ ਢੇਰ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਸਾਨੂੰ ਅੱਜ ਤਾਈਂ ਬਰਕਤ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਦੇ ਪੁੱਤਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸੀਂ ਸਾਨੂੰ ਕਿਉਂ ਮਿਲਖ਼ ਵਿੱਚ ਇੱਕ ਹੀ ਹਿੱਸਾ ਦਿੱਤਾ? ਅਸੀਂ ਬਹੁਤ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਅੱਜ ਤੱਕ ਸਾਨੂੰ ਬਰਕਤ ਦਿੱਤੀ ਹੈ।