Joshua 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਯਰਦਨ ਨਦੀ ਦੇ ਪੱਛਮ ਵੱਲ ਧਰਤੀ ਦੇ ਦਸ ਇਲਾਕੇ ਅਤੇ ਧਰਤੀ ਦੇ ਦੋ ਹੋਰ ਇਲਾਕੇ, ਗਿਲਆਦ ਅਤੇ ਬਾਸ਼ਾਨ, ਜਿਹੜੇ ਯਰਦਨ ਨਦੀ ਦੇ ਦੂਸਰੇ ਪਾਸੇ ਸਨ, ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਛੁੱਟ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਇਲਾਵਾ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।