Joshua 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਦੀਆਂ ਇਨ੍ਹਾਂ ਔਰਤਾਂ ਨੂੰ ਵੀ ਮਰਦਾ ਵਾਂਗ ਹੀ ਧਰਤੀ ਮਿਲੀ। ਗਿਲਆਦ ਦੀ ਧਰਤੀ ਮਨੱਸ਼ਹ ਦੇ ਬਾਕੀ ਦੇ ਪਰਿਵਾਰਾਂ ਨੂੰ ਦਿੱਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤ੍ਰਾਂ ਦੇ ਵਿੱਚ ਮਿਲਖ ਲਈ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤ੍ਰ ਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤਰਾਂ ਦੇ ਵਿੱਚ ਹਿੱਸਾ ਲਿਆ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤਰਾਂ ਦਾ ਸੀ।