Joshua 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੀਆਂ ਜ਼ਮੀਨਾ ਆਸ਼ੇਰ ਅਤੇ ਮਿਕਮੱਥਾਥ ਦੇ ਇਲਾਕੇ ਵਿੱਚਕਾਰ ਸਨ। ਇਹ ਸ਼ਕਮ ਦੇ ਨੇੜੇ ਹੈ। ਸਰਹੱਦ ਦੱਖਣ ਵੱਲ ਏਨ ਤੱਪੂਆਹ ਇਲਾਕੇ ਵੱਲ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੀਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਓਹ ਹੱਦ ਸੱਜੇ ਪਾਸਿਓਂ ਏਨ ਤੱਪੂਆਹ ਦੇ ਵਸਨੀਕਾਂ ਤੀਕ ਲੰਘੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੱਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਉਹ ਹੱਦ ਸੱਜੇ ਪਾਸਿਓਂ ਏਨ-ਤੱਪੂਆਹ ਦੇ ਵਸਨੀਕਾਂ ਤੱਕ ਲੰਘੀ।