Joshua 17:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੱਪੂਆਹ ਦੇ ਇਰਦ-ਗਿਰਦ ਦੀ ਧਰਤੀ ਮਨੱਸ਼ਹ ਦੀ ਸੀ ਪਰ ਖੁਦ ਕਸਬਾ ਉਸ ਦਾ ਨਹੀਂ ਸੀ। ਤੱਪੂਆਹ ਦਾ ਕਸਬਾ ਮਨੱਸ਼ਹ ਦੀ ਧਰਤੀ ਦੀ ਹੱਦ ਉੱਤੇ ਸੀ ਅਤੇ ਇਹ ਅਫ਼ਰਾਈਮ ਦੇ ਲੋਕਾਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ ਦੀ ਹੱਦ ਕੋਲ ਅਫਰਾਈਮੀਆਂ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੱਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਇਫ਼ਰਾਈਮੀਆਂ ਦਾ ਸੀ।