Joshua 17:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੀ ਸਰਹੱਦ ਦੱਖਣ ਵੱਲ ਕਾਨਾਹ ਘਾਟੀ ਤੱਕ ਚਲੀ ਗਈ ਸੀ। ਇਹ ਇਲਾਕਾ ਮਨੱਸ਼ਹ ਦੇ ਪਰਿਵਾਰ-ਸਮੂਹ ਦਾ ਸੀ ਪਰ ਸ਼ਹਿਰ ਅਫ਼ਰਾਈਮ ਦੇ ਲੋਕਾਂ ਦੇ ਸਨ। ਮਨੱਸ਼ਹ ਦੀ ਸਰਹੱਦ ਨਦੀ ਦੇ ਉਤਰ ਵਾਲੇ ਪਾਸੇ ਸੀ ਅਤੇ ਇਹ ਪੱਛਮ ਵਿੱਚ ਮੱਧ ਸਾਗਰ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉੱਤਰੀ। ਅਫ਼ਰਾਈਮ ਦੇ ਏਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉੱਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।