Joshua 18:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉਨ੍ਹਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਾਇਆ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਵੰਡ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਹਨਾਂ ਲਈ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਪਰਚੀਆਂ ਪਾਈਆਂ ਸੋ ਯਹੋਸ਼ੁਆ ਨੇ ਉੱਥੇ ਉਸ ਦੇਸ ਨੂੰ ਇਸਰਾਏਲੀਆਂ ਲਈ ਉਹਨਾਂ ਦੇ ਹਿੱਸਿਆਂ ਅਨੁਸਾਰ ਵੰਡ ਦਿੱਤਾ।