Joshua 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦਿੱਤੀ ਗਈ ਜਿਹੜੀ ਯਹੂਦਾਹ ਅਤੇ ਯੂਸੁਫ਼ ਦੇ ਇਲਾਕਿਆਂ ਦੇ ਵਿੱਚਕਾਰ ਸੀ। ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ। ਬਿਨਯਾਮੀਨ ਲਈ ਚੁਣੀ ਗਈ ਧਰਤੀ ਇਹ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਿਨਯਾਮੀਨੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਨ੍ਹਾਂ ਦੇ ਗੁਣੇ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿਚਕਾਰ ਨਿੱਕਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਪਿਆ ਅਤੇ ਉਹਨਾਂ ਦੇ ਭਾਗ ਦੀ ਹੱਦ ਯਹੂਦੀਆਂ ਅਤੇ ਯੂਸੁਫ਼ ਦੀ ਅੰਸ ਦੇ ਵਿੱਚਕਾਰ ਨਿੱਕਲੀ।