Joshua 18:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਤਰੀ ਸਰਹੱਦ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ। ਇਹ ਸਰਹੱਦ ਯਰੀਹੋ ਦੇ ਉੱਤਰੀ ਕੰਢੇ ਦੇ ਨਾਲ-ਨਾਲ ਚਲੀ ਗਈ ਸੀ। ਫ਼ੇਰ ਸਰਹੱਦ ਪੱਛਮ ਵਿੱਚ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਉਦੋਂ ਤੀਕ ਜਾਰੀ ਰਹਿੰਦੀ ਸੀ ਜਦੋਂ ਇਹ ਬੈਤ ਆਵਨ ਦੇ ਬਿਲਕੁਲ ਪੂਰਬ ਵੱਲ ਪਹੁੰਚ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਤਰ ਪਾਸੇ ਉਨ੍ਹਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉੱਤਰ ਵੱਲ ਯਰੀਹੋ ਦੀ ਉੱਚਿਆਈ ਨੂੰ ਚੜ੍ਹ ਕੇ ਲਹਿੰਦੇ ਪਾਸੇ ਪਹਾੜੀ ਦੇਸ ਥਾਣੀ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ ਆਵਨ ਦੀ ਉਜਾੜ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਤਰ ਪਾਸੇ ਉਹਨਾਂ ਦੀ ਹੱਦ ਯਰਦਨ ਤੋਂ ਸੀ ਅਤੇ ਉਹ ਹੱਦ ਉਤਰ ਵੱਲ ਯਰੀਹੋ ਦੀ ਉਚਿਆਈ ਨੂੰ ਚੜ੍ਹ ਕੇ ਪੱਛਮ ਵੱਲੋਂ ਪਹਾੜੀ ਦੇਸ ਦੇ ਰਸਤੇ ਤੋਂ ਚੜ੍ਹੀ ਅਤੇ ਉਹ ਦਾ ਫੈਲਾਓ ਬੈਤ-ਆਵਨ ਦੀ ਉਜਾੜ ਤੱਕ ਸੀ।