Joshua 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਦੱਖਣ ਵੱਲ ਲੂਜ਼ (ਬੈਤਏਲ) ਤੱਕ ਜਾਂਦੀ ਸੀ। ਫ਼ੇਰ ਸਰਹੱਦ ਅਟਾਰੋਥ, ਅੱਦਾਰ ਤੱਕ ਚਲੀ ਗਈ ਸੀ। ਅਟਾਰੋਥ ਅੱਦਾਰ ਹੇਠਲੇ ਬੈਤ ਹੋਰੋਨ ਦੇ ਦੱਖਣ ਵੱਲ ਪਹਾੜੀ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੀਕ ਦੱਖਣ ਵੱਲ ਗਈ ਜਿਹੜਾ ਬੈਤ-ਏਲ ਹੈ, ਫੇਰ ਉਹ ਹੱਦ ਅਤਰੋਥ ਅੱਦਾਰ ਨੂੰ ਉਸ ਪਹਾੜ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ ਹੋਰੋਨ ਦੇ ਦੱਖਣ ਦੀ ਵੱਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਉਹ ਹੱਦ ਲੂਜ਼ ਵੱਲ ਲੂਜ਼ ਦੀ ਚੜ੍ਹਾਈ ਤੱਕ ਦੱਖਣ ਵੱਲ ਗਈ ਜਿਹੜਾ ਬੈਤਏਲ ਹੈ, ਫਿਰ ਉਹ ਹੱਦ ਅਟਾਰੋਥ ਅੱਦਾਰ ਨੂੰ ਉਸ ਪਰਬਤ ਦੇ ਉੱਤੋਂ ਦੀ ਉਤਰੀ ਜਿਹੜਾ ਹੇਠਲੇ ਬੈਤ-ਹੋਰੋਨ ਦੇ ਦੱਖਣ ਦੀ ਵੱਲ ਹੈ।