Joshua 18:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣੀ ਸਰਹੱਦ ਕਿਰਯਥ ਯਾਰੀਮ ਨੇੜਿਉ ਸ਼ੁਰੂ ਹੁੰਦੀ ਸੀ ਅਤੇ ਨਫ਼ਤੋਆਹ ਦੀ ਨਦੀ ਤੱਕ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਸੀ ਅਤੇ ਉਹ ਹੱਦ ਲਹਿੰਦੀ ਵੱਲ ਜਾ ਕੇ ਨਫਤੋਂਆਹ ਦੇ ਪਾਣੀਆਂ ਤੇ ਸੋਤੇ ਤੀਕ ਅੱਪੜੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦਾ ਪਾਸਾ ਕਿਰਯਥ-ਯਾਰੀਮ ਦੀ ਸਰਹੱਦ ਤੋਂ ਸੀ ਅਤੇ ਉਹ ਹੱਦ ਪੱਛਮ ਵੱਲ ਜਾ ਕੇ ਨਫ਼ਤੋਆਹ ਦੇ ਪਾਣੀਆਂ ਦੇ ਸੋਤੇ ਤੱਕ ਪਹੁੰਚੀ।