Joshua 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਹੱਦ ਉਸ ਪਹਾੜ ਦੇ ਸਿਰੇ ਤੀਕ ਜਿਹੜਾ ਬਨ — ਹਿੰਨੋਮ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਉਤਰੀ ਤਾਂ ਏਨ ਰੋਗੇਲ ਨੂੰ ਉਤਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।