Joshua 18:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸ ਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉੱਤਰ ਵੱਲ ਜਾ ਕੇ ਏਨ ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੀਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤ੍ਰ ਬੋਹਨ ਦੇ ਪੱਥਰ ਤੀਕ ਉਤਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਉਤਰ ਵੱਲ ਜਾ ਕੇ ਏਨ-ਸ਼ਮਸ਼ ਕੋਲ ਨਿੱਕਲੀ ਅਤੇ ਗਲੀਲੋਥ ਤੱਕ ਨਿੱਕਲੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਅਤੇ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਉਤਰੀ।