Joshua 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਬੈਤ ਹਾਗਲਾਹ ਦੇ ਉੱਤਰੀ ਪਾਸੇ ਤੱਕ ਚਲੀ ਗਈ ਸੀ ਅਤੇ ਡੈਡ ਸੀ ਦੇ ਉੱਤਰੀ ਕੰਢੇ ਉੱਤੇ ਖ਼ਤਮ ਹੁੰਦੀ ਸੀ। ਇੱਥੇ ਹੀ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਇਹ ਦੱਖਣੀ ਸਰਹੱਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਹੱਦ ਬੈਤ ਹਾਗਲਾਹ ਦੀ ਚੜ੍ਹਾਈ ਤੀਕ ਉੱਤਰ ਵੱਲ ਅੱਪੜੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੀਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੀਕ ਸੀ। ਏਹ ਦੱਖਣ ਦੀ ਹੱਦ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਬੈਤ ਹਗਲਾਹ ਦੀ ਚੜ੍ਹਾਈ ਤੱਕ ਉਤਰ ਵੱਲ ਪਹੁੰਚੀ ਅਤੇ ਉਸ ਹੱਦ ਦਾ ਫੈਲਾਓ ਖਾਰੇ ਸਮੁੰਦਰ ਦੀ ਉਤਰ ਵੱਲ ਦੀ ਖਾੜੀ ਤੱਕ ਅਰਥਾਤ ਯਰਦਨ ਦੇ ਦੱਖਣੀ ਸਿਰੇ ਤੱਕ ਸੀ। ਇਹ ਦੱਖਣ ਦੀ ਹੱਦ ਸੀ।