Joshua 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸ ਸਮੇਂ ਇਸਰਾਏਲ ਦੇ ਸੱਤ ਪਰਿਵਾਰ-ਸਮੂਹ ਅਜਿਹੇ ਸਨ ਜਿਨ੍ਹਾਂ ਨੂੰ ਉਹ ਧਰਤੀ ਨਹੀਂ ਮਿਲੀ ਸੀ ਜਿਸ ਬਾਰੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿੰਨ੍ਹਾਂ ਨੂੰ ਮਿਲਖ ਨਹੀਂ ਵੰਡੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਵਿੱਚ ਸੱਤ ਗੋਤਾਂ ਬਾਕੀ ਰਹਿੰਦੀਆਂ ਸਨ ਜਿਨ੍ਹਾਂ ਨੂੰ ਵਿਰਾਸਤ ਨਹੀਂ ਵੰਡੀ ਗਈ।