Joshua 18:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰਦਨ ਨਦੀ ਪੂਰਬੀ ਸਰਹੱਦ ਸੀ। ਇਸ ਤਰ੍ਹਾਂ ਉਹ ਧਰਤੀ ਸੀ ਜਿਹੜੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ। ਸਾਰੇ ਪਾਸਿਆਂ ਦੀਆਂ ਸਰਹੱਦਾਂ ਇਹ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਚੜ੍ਹਦੇ ਪਾਸੇ ਉਹ ਦੀ ਹੱਦ ਯਰਦਨ ਸੀ। ਏਹ ਬਿਨਯਾਮੀਨੀਆਂ ਦੀ ਮਿਲਖ ਦੀਆਂ ਆਲੇ ਦੁਆਲੇ ਦੀਆਂ ਹੱਦਾਂ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬ ਦੇ ਪਾਸੇ ਉਹ ਦੀ ਹੱਦ ਯਰਦਨ ਸੀ। ਇਹ ਬਿਨਯਾਮੀਨੀਆਂ ਦੀ ਮਿਲਖ਼ ਦੀਆਂ ਆਲੇ-ਦੁਆਲੇ ਦੀਆਂ ਹੱਦਾਂ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।