Joshua 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ:
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸਨ, ਯਰੀਹੋ ਅਤੇ ਬੈਤ ਹਾਗਲਾਹ ਅਤੇ ਏਮਕ ਕਸੀਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਗਲਾਹ ਅਤੇ ਏਮਕ ਕਸੀਸ