Joshua 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਫਰਅੱਮੋਨੀ ਅਤੇ ਆਫਨੀ ਅਤੇ ਗਾਬਾ। ਬਾਰਾਂ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਫ਼ਰ-ਅੰਮੋਨੀ ਅਤੇ ਆਫ਼ਨੀ ਅਤੇ ਗਬਾ। ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ