Joshua 18:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਥ ਕਿਰਯਥ। ਚੌਦਾਂ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ। ਏਹ ਬਿਨਯਾਮੀਨੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੇਲਾ ਅਲਫ ਅਤੇ ਯਬੂਸੀ ਜਿਹੜਾ ਯਰੂਸ਼ਲਮ ਹੈ ਅਤੇ ਗਿਬਬ ਕਿਰਯਥ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ। ਇਹ ਬਿਨਯਾਮੀਨੀਆਂ ਦਾ ਹਿੱਸਾ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ।