Joshua 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਤੁਸੀਂ ਆਪਣੀ ਧਰਤੀ ਹਾਸਿਲ ਕਰਨ ਵਿੱਚ ਇੰਨੀ ਦੇਰ ਇੰਤਜ਼ਾਰ ਕਿਉਂ ਕਰ ਰਹੇ ਹੋ? ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਨੂੰ ਜਾ ਕੇ ਕਬਜ਼ਾ ਕਰਨ ਵਿੱਚ ਜਿਹੜਾ ਤੁਹਾਡਿਆਂ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ ਕਦ ਤੀਕ ਘੌਲ ਕਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਉਸ ਦੇਸ ਵਿੱਚ ਜਾ ਕੇ ਕਬਜ਼ਾ ਕਰਨ ਦੇ ਲਈ, ਜਿਹੜਾ ਤੁਹਾਡਿਆਂ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਦੇ ਦਿੱਤਾ ਹੈ, ਕਦੋਂ ਤੱਕ ਦੇਰ ਕਰੋਂਗੇ?