Joshua 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫੇਰ ਮੈਂ ਓਹਨਾਂ ਨੂੰ ਘੱਲਾਂਗਾ ਅਤੇ ਓਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ ਅਨੁਸਾਰ ਉਹ ਨੂੰ ਦੱਸਣ, ਫੇਰ ਓਹ ਮੇਰੇ ਕੋਲ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਲਈ ਹਰ ਗੋਤ ਤੋਂ ਤਿੰਨ ਮਨੁੱਖ ਠਹਿਰਾਓ। ਫਿਰ ਮੈਂ ਉਹਨਾਂ ਨੂੰ ਭੇਜਾਂਗਾ ਅਤੇ ਉਹ ਉੱਠ ਕੇ ਉਸ ਦੇਸ ਵਿੱਚ ਫਿਰਨ ਅਤੇ ਆਪਣੀ ਮਿਲਖ਼ ਅਨੁਸਾਰ ਉਹ ਨੂੰ ਦੱਸਣ, ਫਿਰ ਉਹ ਮੇਰੇ ਕੋਲ ਆਉਣ।