Joshua 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਹ ਨੂੰ ਸੱਤਾਂ ਹਿੱਸਿਆ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉੱਤਰ ਵੱਲ ਖੜਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਸੱਤਾਂ ਹਿੱਸਿਆਂ ਵਿੱਚ ਵੰਡਣ। ਯਹੂਦਾਹ ਆਪਣੀ ਹੱਦ ਕੋਲ ਦੱਖਣ ਵਿੱਚ ਖੜ੍ਹਾ ਰਹੇ ਅਤੇ ਯੂਸੁਫ਼ ਦਾ ਘਰਾਣਾ ਆਪਣੀ ਹੱਦ ਕੋਲ ਉਤਰ ਵੱਲ ਖੜ੍ਹਾ ਰਹੇ।