Joshua 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਨ੍ਹਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਗੁਣਾ ਪਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਉਸ ਦੇਸ ਨੂੰ ਸੱਤਾਂ ਹਿੱਸਿਆਂ ਵਿੱਚ ਲਿਖ ਕੇ ਉਹਨਾਂ ਨੂੰ ਐਥੇ ਮੇਰੇ ਕੋਲ ਲਿਆਓ ਅਤੇ ਮੈਂ ਤੁਹਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਐਥੇ ਹਿੱਸਾ ਪਾਵਾਂਗਾ।