Joshua 18:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸ ਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸ ਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਨ੍ਹਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫੇਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਐਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਹਨਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫਿਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਇੱਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਭਾਗ ਪਾਵਾਂਗਾ।