Joshua 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸ ਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਓਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਨ੍ਹਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆ ਵਿੱਚ ਕਰ ਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਓਹ ਯਹੋਸ਼ੁਆ ਨਾਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਉਹ ਮਨੁੱਖ ਜਾ ਕੇ ਉਸ ਦੇਸ ਵਿੱਚੋਂ ਦੀ ਲੰਘੇ ਅਤੇ ਉਹਨਾਂ ਨੇ ਸ਼ਹਿਰਾਂ ਅਨੁਸਾਰ ਸੱਤਾਂ ਹਿੱਸਿਆਂ ਵਿੱਚ ਕਰਕੇ ਇੱਕ ਪੋਥੀ ਵਿੱਚ ਲਿਖਿਆ ਤਾਂ ਉਹ ਯਹੋਸ਼ੁਆ ਕੋਲ ਸ਼ੀਲੋਹ ਦੇ ਡੇਰੇ ਵਿੱਚ ਮੁੜ ਆਏ।