Joshua 19:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਨ੍ਹਾਂ ਦੇ ਹਿੱਸੇ ਦੀ ਧਰਤੀ ਦਿੱਤੀ। ਜਿਹੜੀ ਧਰਤੀ ਉਨ੍ਹਾਂ ਨੂੰ ਮਿਲੀ ਉਹ ਉਸ ਇਲਾਕੇ ਦੇ ਅੰਦਰ ਸੀ ਜਿਹੜਾ ਯਹੂਦਾਹ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦੂਜਾ ਗੁਣਾ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਨ੍ਹਾਂ ਦੇ ਘਰਾਣਿਆ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਯਹੂਦੀਆਂ ਦੀ ਮਿਲਖ ਦੇ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।