Joshua 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲਾ ਪਰਿਵਾਰ-ਸਮੂਹ, ਜਿਸਨੇ ਆਪਣੀ ਧਰਤੀ ਹਾਸਿਲ ਕੀਤੀ, ਜ਼ਬੂਲੁਨ ਸੀ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਉਹ ਧਰਤੀ ਮਿਲੀ ਜਿਸ ਦਾ ਉਨ੍ਹਾਂ ਨੂੰ ਇਕਰਾਰ ਕੀਤਾ ਗਿਆ ਸੀ। ਜ਼ਬੂਲੁਨ ਦੀ ਸਰਹੱਦ ਸਰੀਦ ਤੱਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੀਜਾ ਗੁਣਾ ਜ਼ਬੂਲੁਨੀਆਂ ਦਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਨਿੱਕਲਿਆ ਅਤੇ ਉਨ੍ਹਾਂ ਦੀ ਮਿਲਖ ਦੀ ਹੱਦ ਸਰੀਦ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ।