Joshua 19:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਪੂਰਬ ਵੱਲ ਮੁੜਦੀ ਸੀ। ਇਹ ਸ਼ਹਿਰ ਤੋਂ ਕਿਸਲੋਥ ਤਾਬੋਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅੱਗੇ ਦਾਬਰਥ ਅਤੇ ਯਾਫ਼ੀਆਂ ਤੱਕ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥਨੂੰ ਜਾ ਕੇ ਯਾਫੀਆ ਨੂੰ ਚੜ੍ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫ਼ੀਆ ਨੂੰ ਚੜ੍ਹੀ